Baani Mahala 9

Baani Mahala 9

グル・グランス・サヒブで録音されたグル・テグ・バハドゥール・サヒブ・ジを読んで聴いてください。

アプリ情報


1.5
April 22, 2024
1,907
Everyone
Get Baani Mahala 9 for Free on Google Play

Advertisement

アプリの説明


Androidアプリの分析とレビュー:Guru Aura Technologiesによって開発されたBaani Mahala 9。 書籍&参考書カテゴリにリストされています。現在のバージョンは1.5で、 22/04/2024 に更新されます。ユーザーによると、Google Play:Baani Mahala 9。 2 千を超えるインストールを達成しました。 Baani Mahala 9には現在、1のレビューがあり、平均評価は5.0星です

ਗੁਰੂ ਤੇਗ ਬਹਾਦਰ ਜੀ ਨੇ 15 ਰਾਗਾਂ ਵਿਚ 59 ਸ਼ਬਦਾਂ (ਚਉਪਦਿ ਆਂ) ਦੀ ਰਚਨਾ ਕੀਤੀ ਹੈ ਅਤੇ 57 ਸ਼ਲੋਕ ਵੀ ਲਿਖੇ ਹਨ ਜੋ ਗੁਰੂ ਗ੍ਰੰਥ ਸਾਹਿਬ ਦੇ ਅੰਤ ਉਤੇ ਸੰਕਲਿਤ ਹਨ ।意味:
(i) 9、(ii) 1、(iii) 3、(iv) 1、(v) 12、( vi) ਧਨਾਸਰੀ 4、(vii) ਜੈਤਸਰੀ 3、(viii) ਟੋਡੀ 1、(ix ) ਤਿਲੰਗ 3、(x) ਬਿਲਾਵਲ 3、(xi) ਰਾਮਕਲੀ 3、(xii) ਮਾਰੂ 3、(xiii) ਬਸੰਤ 5、(xiv) ਸ 4、(xv) 4

-> ਆਪ ਦੇ ਗਉੜੀ ਰਾਗ ਵਿਚ ਰਚੇ ਨੌਂ ਚਉਪਦਿਆਂ ਵਿਚੋਂ ਸੱਤ ਦ ੁਪਦੇ ਅਤੇ ਦੋ ਤ੍ਰਿਪਦੇ ਹਨ ।ログイン して翻訳を追加するਿਕ ਪ੍ਰਪੰਚ ਪ੍ਰਤਿ ਵੈਰਾਗ ਦੀ ਭਾਵਨਾ ਵਾਲਾ ਹੈ ।
-> ログイン アカウント登録 ログイン アカウント登録 ログインਰ ਉਤੇ ਭਟਕਣ ਵਾਲੇ ਵਿਅਕਤੀ ਨੂੰ ਸੰਬੋਧਨ ਕਰਦੇ ਹੋਇਆਂ ਮਾログイン して翻訳を追加する
-> ਦੇਵਗੰਧਾਰੀ ਰਾਗ ਵਿਚਲੇ ਆਪ ਦੇ ਤਿੰਨੋ ਸ਼ਬਦ ਦੁਪਦੇ ਹਨ । ਇਨ੍ਹਾਂ ਵਿਚ ਆਪ ਨੇ ਉਪਦੇਸ਼ ਦਿੱਤਾ ਹੈ ਕਿ ਹਰਿ-ਨਾਮ ਦੇ ਨਾਲ ਮਨੁੱਖ ਦਾ ਅਧਿਆਤਮਿਕ ਭਵਿਖ ਸੁਧਰਦਾ ਹੈ ।
-> ਬਿਹਾਗੜਾ ਰਾਗ ਵਿਚ ਲਿਖੇ ਇਕ ਤ੍ਰਿਪਦੇ ਵਿਚ ਆਪ ਨੇ ਅਨੇ ਕ ਪ੍ਰਕਾਰ ਦੇ ਪਸਾਰਾਂ ਵਾਲੇ ਸੰਸਾਰ ਦੀ ਅਨੇਕਤਾ ਪਿਛੇ ਇਕ ੋ ਪਰਮਾਤਮਾ ਦੀ ਸ਼ਕਤੀ ਦੀ ਸੰਚਾਰ ਦਸਿਆ ਹੈ ।
-> ਸੋਰਠ ਰਾਗ ਵਿਚ ਆਪ ਨੇ 12 ਸ਼ਬਦਾਂ ਦੀ ਰਚਨਾ ਕੀਤੀ ਹੈ ਜਿਨ ੍ਹਾਂ ਵਿਚੋਂ ਚਾਰ ਦੁਪਦੇ ਹਨ ਅਤੇ ਅੱਠ ਤ੍ਰਿਪਦੇ । ਇਨ੍ਹਾਂ ਵਿਚ ਗੁਰੂ ਜੇ ਮ੍ਰਿਤੂ ਦੇ ਭੈ ਅਤੇ ਮਾਇਆ ਦੀ ਤੁਛਤਾ ਨੂੰ ਸਪੱਸ਼ਟ ਕੀਤਾ ਹੈ ।
-> ਧਨਾਸਰੀ ਰਾਗ ਵਿਚ ਦਰਜ ਆਪ ਦੇ ਚਾਰੇ ਸ਼ਬਦ ਦੁਪਦੇ ਹਨ ।ログイン して翻訳を追加するੰਦਰ ਲਭਣ ਦੀ ਤਾਕੀਦ ਕੀਤੀ ਹੈ ।
-> ਜੈਤਸਰੀ ਰਾਗ ਵਿਚਲੇ ਆਪ ਦੇ ਤਿੰਨ ਸ਼ਬਦਾਂ ਵਿਚੋਂ ਇਕ ਤ ੍ਰਿਪਦਾ ਹੈ ਅਤੇ ਦੋ ਦੁਪਦੇ । ਇਨ੍ਹਾਂ ਵਿਚ ਗੁਰੂ ਜੇ ਪਰਮਾਤਮਾ ਦੀ ਸ਼ਰਣ ਵਿਚ ਜਾਣ ਦ ੀ ਗੱਲ ਉਤੇ ਬਹੁਤ ਬਲ ਦਿੱਤਾ ਹੈ ।
->ਟੋਡੀ ਰਾਗ ਵਿਚਲੇ ਇਕ ਦੁਪਦੇ ਵਿਚ ਗੁਰੂ ਜੀ ਨੇ ਪਰਮਾਤਮਾ ਤੋਂ ਵਿਛੁੰਨੇ ਮਨੁੱਖ ਦੀ ਅਧਮ ਅਵਸਥਾ ਦਾ ਸੁੰਦਰ ਚਿੱਤਰ ਖਿਚਿਆ ਹੈ ।
-> ਤਿਲਿੰਗ ਰਾਗ ਦੇ 'ਅਸ਼ਟਪਦੀ' ਪ੍ਰਕਰਣ ਵਿਚ ਦੁਪਦੇ-ਤ੍ਰਿ ਪਦੇ ਦੇ ਰੂਪਾਕਾਰ ਵਰਗੇ ਆਪ ਦੇ ਤਿੰਨ ਸ਼ਬਦ ਦਰਜ ਹਨ ।ログイン して翻訳を追加するਉਹ ਲਾਪਰਵਾਹੀ ਦੀ ਜ਼ਿੰਦਗੀ ਨ ਜੀਵੇ ਅਤੇ ਪਰਮਾਤਮਾ ਦੇ ਨ ਾਮ-ਸਿਮਰਨ ਵਿਚ ਤਤਪਰ ਰਹੇ ।
-> ਬਿਲਾਵਲ ਰਾਗ ਵਿਚ ਪੌਰਾਣਿਕ ਹਵਾਲਿਆਂ ਵਾਲੇ ਆਪ ਨੇ ਦੋ ਦੁਪਦੇ ਅਤੇ ਇਕ ਤ੍ਰਿਪਦਾ ਲਿਖ ਕੇ ਪਰਮਾਤਮਾ ਰਖਿਅਕ ਰੂ ਪ ਉਤੇ ਪ੍ਰਕਾਸ਼ ਪਾਇਆ ਹੈ ।
-> ਗੁਰੂ ਜੀ ਨੇ ਰਾਮਕਲੀ ਰਾਗ ਦੇ ਤਿੰਨ ਤ੍ਰਿਪਦਿਆਂ ਵਿਚ ਉ ਸ ਜੁਗਤ ਨੂੰ ਪ੍ਰਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ ਜਿਸ ਨਾਲログイン して翻訳を追加する
-> ਮਾਰੂ ਰਾਗ ਦੇ ਤਿੰਨ ਦੁਪਦਿਆਂ ਵਿਚ ਆਪ ਨੇ ਸਪੱਸ਼ਟ ਕੀਤ ਾ ਹੈ ਕਿ ਮਨ ਅਨੁਸਾਰ ਚਲਣ ਨਾਲ ਮਨੁੱਖ ਦਾ ਜਨਮ ਵਿਅਰਥ ਜਾਂਦ ਾ ਹੈ ।
-> ਬਸੰਤ ਰਾਗ ਵਿਚ ਆਪ ਨੇ ਪੰਜ ਸ਼ਬਦ ਰਚੇ ਹਨ ਜਿਨ੍ਹਾਂ ਵਿਚ ੋਂ ਇਕ ਦੁਪਦਾ ਅਤੇ ਚਾਰ ਤ੍ਰਿਪਦੇ ਹਨ ।ログイン して翻訳を追加するਿਰਾਧਾਰ ਦਸ ਕੇ ਹਰਿ-ਨਾਮ ਵਿਚ ਲੀਨ ਹੋਣ ਲਈ ਜਿਗਿਆਸੂ ਨੂੰ ਪ੍ਰੇਰਣਾ ਦਿੱਤੀ ਹੈ ।
-> ログイン アカウント登録 ログイン ログインਹੈ ਕਿ ਪਰਮਾਤਮਾ ਤੋਂ ਬਿਨਾ ਹੋਰ ਕੋਈ ਸਚਾ ਸਹਾਇਕ ਜਾਂ ਸੰਬ ੰਧੀ ਨਹੀਂ ਹੈ ।
-> ਜੈਜਾਵੰਤੀ ਰਾਗ ਵਿਚ ਕੇਵਲ ਆਪ ਦੇ ਹੀ ਚਾਰ ਸ਼ਬਦ ਹਨ ਜਿਨ ੍ਹਾਂ ਦਾ ਰੂਪਾਕਾਰ ਦੁਪਦਿਆਂ ਵਾਲਾ ਹੈ ।ログイン して翻訳を追加するログイン して翻訳を追加する।

59 ਸ਼ਬਦਾਂ/ਚਉਪਦਿਆਂ ਤੋਂ ਇਲਾਵਾ ਗੁਰਂ 57 件のコメントਇਹ ਸਲੋਕ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿ ਬ ਦੇ ਪੁਨਰ-ਸੰਪਾਦਨ ਵੇਲੇ ਅਥਵਾ ਅੰਤਿਮ ਰੂਪ ਦੇਣ ਵੇਲੇ 'ਸ ਲੋਕ ਵਾਰਾ ਤੇ ਵਧੀਕ' ਪ੍ਰਕਰਣ ਤੋਂ ਬਾਦ ਦਰਜ ਕਰਵਾਏ ਹਨ ।
現在、バージョン1.5を提供しています。これは、最新の最適化されたバージョンです。多くの異なるデバイスに適しています。 Google Playストアやホストしている他のバージョンから直接Apkを直接ダウンロードしてください。さらに、登録なしでダウンロードでき、ログインは不要です。

Samsung, Xiaomi, Huawei, Oppo, Vivo, Motorola, LG, Google, OnePlus, Sony, Tablet ...用の2000+を使用可能なデバイスを超えて、非常に多くのオプションを備えています。デバイスに合ったゲームやソフトウェアを選択するのは簡単です。

Google App Storeのデバイスの側面からの国の制限や制限がある場合、それは役に立つことがあります。

新着情報


Bookmarks Updated.

Google Playストアで料金とレビュー


5.0
1 合計
5 0
4 0
3 0
2 0
1 0

インストールの総数(*推定)

Google Playの総インストール数の推定, Google Playで達成された評価とインストール境界から近似.